ਅੱਜ ਦਾ ਹੁਕਮਨਾਮਾ(25/06/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰJun 25, 20241 min read25/06/2024ਬਿਲਾਵਲੁ ॥ ਰਾਖਿ ਲੇਹੁ ਹਮ ਤੇ ਬਿਗਰੀ ॥ ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥
लुधियाना इलेक्ट्रोप्लेटर्स एसोसिएशन के प्रतिनिधिमंडल ने पंजाब प्रदूषण नियंत्रण बोर्ड की चेयरपर्सन से की मुलाकात
Comments