google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(14/03/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • Mar 14, 2024
  • 1 min read

14/03/2024

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥

ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥

(ਅੰਗ ੧੩੩)

ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ ਹਰ ਪਾਸੇ ਖਿੜੀ ਫੁਲਵਾੜੀ

ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ

ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ

ਸਕਦਾਹੈ।ਪਰਜੀਤਨਾਲਵੜਦਾ ਨਾਮ ਜਪਣ ਦੀ ਦਾਤਿ ਸੰਤ ਜਨਾ

ਨੂੰ ਮਿਲਕੇ ਹੀ ਪ੍ਰਾਪਤ ਹੁੰਦੀ ਹੈ।

Comments


Logo-LudhianaPlusColorChange_edited.png
bottom of page