ਅੱਜ ਦਾ ਹੁਕਮਨਾਮਾ(02/04/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Apr 2, 2024
- 1 min read
02/04/2024
ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥






Comments