ਅੱਜ ਦਾ ਹੁਕਮਨਾਮਾ(10/02/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰbhagattanya93Feb 10, 20241 min read10/02/2024ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
Comments