ਅੱਜ ਦਾ ਹੁਕਮਨਾਮਾ(26/02/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Feb 26, 2024
- 1 min read
26/02/2024
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥






Comments