ਅੱਜ ਦਾ ਹੁਕਮਨਾਮਾ(18/02/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Feb 18, 2024
- 1 min read
18/02/2024
ਗੂਜਰੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥






Comments