ਅੱਜ ਦਾ ਹੁਕਮਨਾਮਾ(04/02/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰbhagattanya93Feb 4, 20241 min read04/02/2024ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ {ਪੰਨਾ 853}
Comments