ਅੱਜ ਦਾ ਹੁਕਮਨਾਮਾ(29/12/2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰbhagattanya93Dec 29, 20231 min read29/12/2023ਸਲੋਕੁ ਮਹਲਾ ੨ ॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖਰੀ ਦਿਨ ਕਿਤੇ ਘਸੁੰਨ-ਮੁੱਕੀ ਤੇ ਕਿਤੇ ਲੱਥੀਆਂ ਪੱਗਾ, ਹਾਈ ਕੋਰਟ ਜਾਵੇਗੀ ਭਾਜਪਾ
Comments