ਅੱਜ ਦਾ ਹੁਕਮਨਾਮਾ(30-12-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰbhagattanya93Dec 30, 20231 min read30/12/2023ਗੁਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥
Comments