ਅੱਜ ਦਾ ਹੁਕਮਨਾਮਾ(15-01-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰJan 15, 20241 min read15/01/2024ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
श्री अमरनाथजी यात्रा के दौरान श्रद्धालुओं की सुरक्षा, कल्याण एवं अपर्याप्त सुविधाओं के संबंध में SABLO द्वारा गंभीर चिंता व्यक्त
लुधियाना इलेक्ट्रोप्लेटर्स एसोसिएशन के प्रतिनिधिमंडल ने पंजाब प्रदूषण नियंत्रण बोर्ड की चेयरपर्सन से की मुलाकात
Comments