ਅੱਜ ਦਾ ਹੁਕਮਨਾਮਾ(07/01/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Jan 7, 2025
- 1 min read
07/01/2025

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥





Comments