google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਇਨ੍ਹਾਂ ਅਹਿਮ ਮੁੱਦਿਆਂ 'ਤੇ ਲੱਗ ਸਕਦੀ ਹੈ ਮੋਹਰ

  • Jun 26, 2025
  • 1 min read

26/06/2025

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵੀਰਵਾਰ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਹਾਲਾਂਕਿ ਅਜੇ ਤੱਕ ਮੀਟਿੰਗ ਲਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਪਤਾ ਲੱਗਿਆ ਕਿ ਦੋ ਏਜੰਡੇ ਉਦਯੋਗ ਵਿਭਾਗ ਤੇ ਇਕ ਏਜੰਡਾ ਵਿੱਤ ਵਿਭਾਗ ਨਾਲ ਸਬੰਧਤ ਹੈ।


Comments


Logo-LudhianaPlusColorChange_edited.png
bottom of page