ਅੱਜ ਦਾ ਹੁਕਮਨਾਮਾ(19/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 19
- 1 min read
19/09/2025

ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥(ਅੰਗ - ੬੬੮)





Comments