ਅੱਜ ਦਾ ਹੁਕਮਨਾਮਾ(23/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 23
- 1 min read
23/09/2025

ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥(ਅੰਗ - ੭੬੯ )





Comments