ਅੱਜ ਦਾ ਹੁਕਮਨਾਮਾ(28/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 28
- 1 min read
28/09/2025

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥





Comments