ਅੱਜ ਦਾ ਹੁਕਮਨਾਮਾ(01/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Nov 1
- 1 min read
01/11/2025

ਬਿਲਾਵਲੁ ਮਹਲਾ ੪ ॥ ਖਤ੍ਰੀ ਬ੍ਰਾਹਮਣੁ ਸੂਦੁ ਵੈਸੁ ਕੋ ਜਾਪੈ ਹਰਿ ਮੰਤ੍ਰੁ ਜਪੈਨੀ ॥ ਗੁਰੁ ਸਤਿਗੁਰੁ ਪਾਰਬ੍ਰਹਮੁ ਕਰਿ ਪੂਜਹੁ ਨਿਤ ਸੇਵਹੁ ਦਿਨਸੁ ਸਭ ਰੈਨੀ ॥੧॥ ਹਰਿਜਨ ਦੇਖਹੁ ਸਤਿਗੁਰੁ ਨੈਨੀ ॥ ਜੋ ਇਛਹੁ ਸੋਈ ਫਲੁ ਪਾਵਹੁ ਹਰਿ ਬੋਲਹੁ ਗੁਰਮਤਿ ਬੈਨੀ ॥੧॥ ਰਹਾਉ ॥...





Comments