ਅੱਜ ਦਾ ਹੁਕਮਨਾਮਾ 28/08/2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 28
- 1 min read
28/08/2025

ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥





Comments