google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(19/05/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • May 19, 2025
  • 1 min read

19/05/2025

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥


Comments


Logo-LudhianaPlusColorChange_edited.png
bottom of page