ਅੱਜ ਦਾ ਹੁਕਮਨਾਮਾ(07/06/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jun 7
- 1 min read
07/06/2025

ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥






Comments