ਅੱਜ ਦਾ ਹੁਕਮਨਾਮਾ(29/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Nov 29, 2025
- 1 min read
29/11/2025

ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ...





Comments