google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅੱਜ ਦਾ ਹੁਕਮਨਾਮਾ(06-01-2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ

  • Jan 6, 2025
  • 1 min read

06/01/2025

ਬਿਲਾਵਲੁ ॥ ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

Comments


Logo-LudhianaPlusColorChange_edited.png
bottom of page