ਅੱਜ ਦਾ ਹੁਕਮਨਾਮਾ(24/10/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Oct 24
- 1 min read
24/10/2025

ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥ ਸਰਬ ਨਿਰੰਤਰਿ ਖਸਮੁ ਏਕੋ ਰਵਿ ਰਹਿਆ ॥ ਗੁਰ ਪਰਸਾਦੀ ਸਚੁ ਸਚੋ ਸਚੁ ਲਹਿਆ ॥ ਦਇਆ ਕਰਹੁ ਦਇਆਲ ਅਪਣੀ ਸਿਫਤਿ ਦੇਹੁ ॥ ਦਰਸਨੁ ਦੇਖਿ ਨਿਹਾਲ ਨਾਨਕ ਪ੍ਰੀਤਿ ਏਹ ॥੧॥





Comments