ਅੱਜ ਦਾ ਹੁਕਮਨਾਮਾ(10/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 10
- 1 min read
10/08/2025

ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥





Comments