ਅੱਜ ਦਾ ਹੁਕਮਨਾਮਾ(11/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 11
- 1 min read
11/08/2025

ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments