ਅੱਜ ਦਾ ਹੁਕਮਨਾਮਾ(21/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 21
- 1 min read
21/08/2025

ਜੈਤਸਰੀ ਮਹਲਾ ੫ ਘਰੁ ੩ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥
ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥
ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ। ਮੈਂ (ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ।੧।ਰਹਾਉ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments