ਅੱਜ ਦਾ ਹੁਕਮਨਾਮਾ(30/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 30
- 1 min read
30/08/2025

ਸੋਰਠਿ ਮ:੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥
ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments