ਅੱਜ ਦਾ ਹੁਕਮਨਾਮਾ(07/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 7
- 1 min read
07/09/2025

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥





Comments