ਅੱਜ ਦਾ ਹੁਕਮਨਾਮਾ(03/11/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Nov 3
- 1 min read
03/11/2025

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥





Comments