ਅੱਜ ਦਾ ਹੁਕਮਨਾਮਾ(22/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 22
- 1 min read
22/09/2025

ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀं ਵਢੀं ਫਿਰਹਿ ਸੋਭਾ ਮੂਲਿ ਨ ਪਾਹਿ ॥੧॥





Comments