ਅੱਜ ਦਾ ਹੁਕਮਨਾਮਾ(12/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 12
- 1 min read
12/09/2025

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥
ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥
ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments