ਅੱਜ ਦਾ ਹੁਕਮਨਾਮਾ(18/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 18
- 1 min read
18/09/2025

ਵਡਹੰਸੁ ਮਹਲਾ ੩ ਮਹਲਾ ਤੀਜਾ
ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ {ਪੰਨਾ 582}





Comments