ਅੱਜ ਦਾ ਹੁਕਮਨਾਮਾ(02-09-2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 2
- 1 min read
02/09/2025

ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥
ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚr ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments