ਅੱਜ ਦਾ ਹੁਕਮਨਾਮਾ(02/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- 11 hours ago
- 1 min read
02/08/2025

ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ। ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥
Comments