ਅੱਠਵੇਂ ਰਾਉਂਡ ਤੋਂ ਬਾਅਦ ਵੀ ਸੰਜੀਵ ਅਰੋੜਾ 3561 ਵੋਟਾਂ ਤੋਂ ਅੱਗੇ
- bhagattanya93
- Jun 23
- 1 min read
23/06/2025

ਅੱਠਵੇਂ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨਾਲੋਂ 3561 ਵੋਟਾਂ ਅੱਗੇ ਚੱਲ ਰਹੇ ਹਨ। ਆਪ ਦੇ ਸੰਜੀਵ ਅਰੋੜਾ ਨੂੰ 19615 ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 16054 ਵੋਟਾਂ ਮਿਲੀਆਂ ਹਨ ਜਦ ਕਿ ਭਾਜਪਾ ਦੇ ਜੀਵਨ ਗੁਪਤਾ ਨੂੰ 12788 ਮਿਲੀਆਂ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 4352 ਵੋਟਾਂ ਮਿਲੀਆਂ ਹਨ ਹੁਣ ਈਵੀਐਮ ਮਸ਼ੀਨਾਂ ਤੇ ਵੋਟਾਂ ਦੀ ਗਿਣਤੀ ਜਾਰੀ ਹੈ।







Comments