ਅੱਜ ਦਾ ਹੁਕਮਨਾਮਾ(18/12/2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- Dec 18, 2024
- 1 min read
18/12/2024

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥





Comments