ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਚਾਹੁੰਦੇ ਨੇ ਕੈਪਟਨ ਅਮਰਿੰਦਰ, ਪੀਐੱਮ ਮੋਦੀ ਨਾਲ ਕੀਤੀ ਮੁਲਾਕਾਤbhagattanya93Feb 20, 20241 min readਚੰਡੀਗੜ੍ਹ, ਪੰਜਾਬ ’ਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਛੇਤੀ ਹੀ ਇਕ ਮੰਚ ’ਤੇ ਆ ਸਕਦੇ ਹਨ। ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਸਪਸ਼ਟ ਕਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦੇ ਹੱਕ ’ਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਇਕਜੁਟ ਹੁੰਦੇ ਹਨ ਤਾਂ ਇਸ ਗੱਠਜੋੜ ਨੂੰ ਕੋਈ ਨਹੀਂ ਹਰਾ ਸਕਦਾ।
Comments