ਆਮ ਆਦਮੀ ਪਾਰਟੀ ਨੇ ਟਰੇਡ ਵਿੰਗ ਦੇ ਅਹੁਦੇਦਾਰਾਂ ਦਾ ਕੀਤਾ ਐਲਾਨ
- Aug 4, 2025
- 1 min read
04/08/2025

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਟਰੇਡ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਅਨਿਲ ਠਾਕੁਰ ਸੂਬਾ ਪ੍ਰਧਾਨ ਅਤੇ ਡਾ. ਅਨਿਲ ਭਾਰਦਵਾਜ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ 10 ਸੂਬਾ ਸਕੱਤਰ ਬਣਾਏ ਗਏ ਹਨ। ਸਾਰੇ ਜ਼ਿਲ੍ਹਿਆਂ ਦੇ ਟਰੇਡ ਵਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਹਨ।
ਪੜ੍ਹੋ ਪੂਰੀ ਸੂਚੀ:








Comments