ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਨੂੰ ਕੁਚਲਿਆ, ਹੋਈ ਦਰਦਨਾਕ ਮੌਤ
- bhagattanya93
- Sep 26
- 1 min read
26/09/2025

ਹੁਸ਼ਿਆਰਪੁਰ 'ਚ ਤਲਵਾੜਾ-ਦੌਲਤਪੁਰ ਮੁੱਖ ਸੜਕ 'ਤੇ ਪਿੰਡ ਮੰਗੂ ਮਾਈਰਾ ਵਿਖੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਤਲਵਾੜਾ-ਦੌਲਤਪੁਰ ਮੁੱਖ ਸੜਕ 'ਤੇ ਪਿੰਡ ਮੰਗੂ ਮਾਈਰਾ ਵਿਖੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੋਤੀ ਪ੍ਰਕਾਸ਼ ਪੁੱਤਰ ਕੇਸਰ ਸਿੰਘ ਵਾਸੀ ਦਯਾਨਾ ਥਾਣਾ ਫਤਿਹਪੁਰ, ਜ਼ਿਲ੍ਹਾ ਕਾਂਗੜਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਟਰੱਕ ਡਰਾਈਵਰ ਦੀ ਪਛਾਣ ਅਮਨਦੀਪ ਪੁੱਤਰ ਜੋਗਿੰਦਰ ਪਾਲ ਵਾਸੀ ਲੋਹਾਰਾ, ਥਾਣਾ ਅੰਬ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਤਲਵਾੜਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।





Comments