ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਹੋਏ ਨਤਮਸਤਕ
- bhagattanya93
- Oct 23
- 1 min read
23/10/2025

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਹੋਏ ਨਤਮਸਤਕ, ਇਸ ਮੌਕੇ ਉਨ੍ਹਾਂ ਤਖਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕੀਤੀ ਅਤੇ ਸ਼ਤਾਬਦੀ ਮੌਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ।ਤਖਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪ੍ਰਬੰਧਕਾਂ ਵੱਲੋਂ ਹਰਜੋਤ ਸਿੰਘ ਬੈਂਸ ਦਾ ਦਸਤਾਰ ਬੰਨ ਕੇ ਅਤੇ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ।








Comments