ਕੱਲ੍ਹ ਵਿਦਿਅਕ ਅਦਾਰੇ ਰਹਿਣਗੇ ਬੰਦ
- bhagattanya93
- May 12
- 1 min read
12/05/2025

ਅੰਮ੍ਰਿਤਸਰ ਵਿੱਚ ਬਲੈਕਆਊਟ ਫਿਰ ਕਰ ਦਿੱਤਾ ਗਿਆ ਹੈ। ਡੀਸੀ ਅੰਮ੍ਰਿਤਸਰ ਨੇ ਲੋਕਾਂ ਨੂੰ ਹੁਕਮ ਜਾਰੀ ਕਰਦਿਆਂ ਹੋਇਆ ਕਿਹਾ ਕਿ, ਤੁਹਾਨੂੰ ਸਾਇਰਨ ਸੁਣਾਈ ਦੇਵੇਗਾ। ਅਸੀਂ ਚੌਕਸ ਹਾਂ ਅਤੇ ਬਲੈਕਆਊਟ ਸ਼ੁਰੂ ਕਰ ਰਹੇ ਹਾਂ। ਕਿਰਪਾ ਕਰਕੇ ਆਪਣੀਆਂ ਲਾਈਟਾਂ ਬੰਦ ਕਰੋ ਅਤੇ ਆਪਣੀਆਂ ਖਿੜਕੀਆਂ ਤੋਂ ਦੂਰ ਚਲੇ ਜਾਓ। ਸ਼ਾਂਤ ਰਹੋ, ਜਦੋਂ ਬਿਜਲੀ ਸਪਲਾਈ ਬਹਾਲ ਕਰਨ ਲਈ ਤਿਆਰ ਹੋਵਾਂਗੇ ਤਾਂ ਅਸੀਂ ਤੁਹਾਨੂੰ ਸੂਚਿਤ ਕਰਾਂਗੇ। ਬਿਲਕੁਲ ਵੀ ਘਬਰਾਓ ਨਾ। ਇਹ ਬਹੁਤ ਸਾਵਧਾਨੀ ਵਜੋਂ ਹੈ। ਅੰਮ੍ਰਿਤਸਰ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਹੁਕਮਾਂ ਅਨੁਸਾਰ ਕੱਲ 13 ਮਈ 2025 ਨੂੰ ਵੀ ਸਿੱਖਿਆ ਸੰਸਥਾਵਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਬੰਦ ਰਹਿਣਗੇ।
ਕਿਸੇ ਵੀ ਸਪੱਸ਼ਟੀਕਰਨ ਲਈ ਕਿਰਪਾ ਕਰਕੇ ਸਾਡੇ ਨੰਬਰਾਂ 'ਤੇ ਸਾਡੇ ਨਾਲ ਸੰਪਰਕ ਕਰੋ -
1. ਸਿਵਲ ਕੰਟਰੋਲ ਰੂਮ - 01832226262, 7973867446
2. ਪੁਲਿਸ ਕੰਟਰੋਲ ਰੂਮ - ਸ਼ਹਿਰ 9781130666
ਦਿਹਾਤੀ 9780003387
Comments