google-site-verification=ILda1dC6H-W6AIvmbNGGfu4HX55pqigU6f5bwsHOTeM
top of page

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ 'ਚ ਪਤਨੀ ਸਮੇਤ ਨਤਮਸਤਕ ਹੋਏ CM ਮਾਨ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

  • Dec 27, 2023
  • 1 min read

27/12/2023

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ। ਮਾਨ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ 'ਚ ਕਿਧਰੇ ਨਹੀਂ ਮਿਲਦੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਵਿਧਾਇਕ ਰੁਪਿੰਦਰ ਸਿੰਘ ਹੈਪੀ ਹਾਜ਼ਰ ਸਨ।


Comments


Logo-LudhianaPlusColorChange_edited.png
bottom of page