ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਸਮੇਤ ਮੰਤਰੀਆਂ ਵਲੋਂ ਝੰਡਾ ਲਹਿਰਾਉਣ ਵਾਲੇ ਸ਼ਹਿਰਾਂ ਦਾ ਐਲਾਨ; ਦੇਖੋ ਲਿਸਟ
- bhagattanya93
- Jan 3, 2024
- 1 min read
03/01/2024
ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਾਕੀ ਮੰਤਰੀਆਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵਲੋਂ ਲੁਧਿਆਣਾ ਵਿਖੇ ਝੰਡਾ ਲਹਿਰਾਇਆ ਜਾਵੇਗਾ ਤੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਵਲੋਂ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਇਆ ਜਾਵੇਗਾ। ਪੰਜਾਬ ਦੇ ਬਾਕੀ ਮੰਤਰੀ ਸੂਚੀ ਅਨੁਸਾਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।








Comments