ਘਰੇਲੂ ਸਿਲੰਡਰ ਹੋਇਆ 200 ਰੁਪਏ ਸਸਤਾ
- bhagattanya93
- Aug 29, 2023
- 1 min read
ਨਵੀਂ ਦਿੱਲੀ, 29 ਅਗਸਤ 2023

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਉਪਭੋਗਤਾਵਾਂ ਲਈ ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀਆਂ ਔਰਤਾਂ ਨੂੰ ਰੱਖੜੀ ਦੇ ਮੌਕੇ ’ਤੇ ਇਕ ਤੋਹਫ਼ਾ ਹੈ।







Comments