ਚੰਗੇ ਭਵਿੱਖ ਲਈ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਮੌ+ਤDec 18, 20231 min read18/12/2023 ਪਿੰਡ ਬਾਕੀਪੁਰ ਤੋਂ ਇਕ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਉੱਥੇ ਅਚਾਨਕ ਮੌਤ ਹੋ ਗਈ। ਪਰਿਵਾਰ ਮੁਤਾਬਿਕ ਗੁਰਸ਼ਰਨ ਸਿੰਘ (21) ਪੁੱਤਰ ਜਗਜੀਤ ਸਿੰਘ ਇਕ ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਬੀਤੀ ਰਾਤ ਉਹ ਸੁੱਤਾ ਪਰ ਸਵੇਰੇ ਮਿ੍ਤਕ ਹਾਲਤ ’ਚ ਮਿਲਿਆ। ਉਸ ਦੇ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ।
श्री अमरनाथजी यात्रा के दौरान श्रद्धालुओं की सुरक्षा, कल्याण एवं अपर्याप्त सुविधाओं के संबंध में SABLO द्वारा गंभीर चिंता व्यक्त
लुधियाना इलेक्ट्रोप्लेटर्स एसोसिएशन के प्रतिनिधिमंडल ने पंजाब प्रदूषण नियंत्रण बोर्ड की चेयरपर्सन से की मुलाकात
Comments