google-site-verification=ILda1dC6H-W6AIvmbNGGfu4HX55pqigU6f5bwsHOTeM
top of page

ਦਾਤਾਰਪੁਰ ਨੂੰ ਜਾ ਰਹੀ ਕਾਰ ਦਸੂਹਾ ਨੇੜੇ ਨਹਿਰ 'ਚ ਡਿੱਗੀ; ਵਾਲ਼-ਵਾਲ਼ ਬਚੇ ਸਵਾਰ

  • bhagattanya93
  • Dec 27, 2023
  • 1 min read

27/12/2023

ਵਧੇਰੇ ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਵਿਕਰਾਂਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਘਗਵਾਲ ਤੋਂ ਦਾਤਾਰਪੁਰ ਨੂੰ ਜਾ ਰਿਹਾ ਸੀ ਕਿ ਮੋੜ 'ਤੇ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ। ਕਾਰ 'ਚ ਸੁਰੱਖਿਅਤ ਸਨ ਤੇ ਉਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਨਹਿਰ ਦੇ ਕਿਨਾਰੇ ਕੋਈ ਸੁਰੱਖਿਆ ਦੀਵਾਰ ਨਾ ਹੋਣ ਕਾਰਨ ਹਰ ਰੋਜ਼ ਹਾਦਸੇ ਵਾਪਰਦੇ ਰਹਿੰਦੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਨਹਿਰ ’ਤੇ ਸੁਰੱਖਿਆ ਦੀਵਾਰ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਹਾਦਸਾ ਨਾ ਵਾਪਰੇ।

Comments


Logo-LudhianaPlusColorChange_edited.png
bottom of page