ਦਿੱਲੀ ਦੇ ਮੰਤਰੀ ਆਤਿਸ਼ੀ ਦਾ ਵੱਡਾ ਦਾਅਵਾ, ਕੱਲ੍ਹ 10 ਵਜੇ ਕਰਨਗੇ ਵੱਡਾ ਖੁਲਾਸਾbhagattanya93Apr 2, 20241 min read02/04/2024ਦਿੱਲੀ ਦੀ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਸੋਮਵਾਰ ਨੂੰ ਦੱਸਿਆ ਕਿ ਉਹ ਮੰਗਲਵਾਰ ਸਵੇਰੇ 10 ਵਜੇ ਵੱਡਾ ਖੁਲਾਸਾ ਕਰਨਗੇ । ‘ਆਪ’ ਨੇਤਾ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
Comments