ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੇ ਘਰ ਛਾਇਆ ਮਾਤਮ, ਮਾਂ ਦਾ ਹੋਇਆ ਦੇਹਾਂਤ
- bhagattanya93
- Apr 6
- 1 min read
06/04/2025

ਫਿਲਮ ਇੰਡਸਟਰੀ ਅਜੇ ਮਨੋਜ ਕੁਮਾਰ ਦੀ ਮੌਤ ਦੇ ਸੋਗ ਤੋਂ ਉਭਰ ਵੀ ਨਹੀਂ ਸਕੀ ਸੀ ਕਿ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ 'ਤੇ ਦੁੱਖਾਂ ਦਾ ਪਹਾੜ ਡਿੱਗਿਆ ਹੈ। ਦਰਅਸਲ, ਜੈਕਲੀਨ ਫਰਨਾਂਡੀਜ਼ ਦੀ ਮਾਂ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖਲ ਸੀ।
Comentários