ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੋਅ
- bhagattanya93
- Jan 6
- 1 min read
06/01/2025

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੋਅ ਸਜਾਏ ਗਏ। ਇਸ ਪਾਵਨ ਮੌਕੇ ਦੇਸ਼ ਵਿਸੇਸ਼ ਤੋਂ ਪਰਿਵਾਰਾਂ ਸਮੇਤ ਪਹੁੰਚੀਆਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦਿਦਾਰੇ ਕਰ ਰਹੀਆਂ ਹਨ।





Comments