ਨਿਊ ਚੰਡੀਗੜ੍ਹ ਨੇੜੇ 220 Kv ਬਿਜਲੀ ਦੇ ਗਰਿੱਡ ਨੂੰ ਲੱਗੀ ਭਿਆਨਕ ਅੱਗ, ਫਇਰ ਬ੍ਰਿਗੇਡ ਦੀ ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁਟੀਆਂ
- bhagattanya93
- Mar 11, 2024
- 1 min read
11/03/2024
ਨਿਊ ਚੰਡੀਗੜ੍ਹ ਨੇੜੇ ਮਾਜਰਾ ਸਥਿਤ 220 kv ਬਿਜਲੀ ਦੇ ਗਰਿੱਡ ਨੂੰ ਸੋਮਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਅੱਗਜ਼ਨੀ ਹਾਦਸੇ ਦੇ ਪੁਖ਼ਤਾ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਮੰਨਿਆਂ ਜਾ ਰਿਹਾ ਹੈ ਕਿ ਸਪਾਰਕਿੰਗ ਹੋਣ ਤੋਂ ਬਾਅਦ ਹੀ ਅੱਗ ਭਾਂਬੜ 'ਚ ਤਬਦੀਲ ਹੋ ਗਈ। ਫਇਰ ਬ੍ਰਿਗੇਡ ਦੀ ਗੱਡੀਆਂ ਮੌਕੇ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਹਾਲੇ ਕਾਬੂ ਨਹੀਂ ਪਾਇਆ ਜਾ ਸਕਿਆ।






Comments