google-site-verification=ILda1dC6H-W6AIvmbNGGfu4HX55pqigU6f5bwsHOTeM
top of page

ਨੌਜਵਾਨ ਦੀ ਕੈਨੇਡਾ ’ਚ ਟਰਾਲੇ ਹੇਠਾਂ ਆਉਣ ਕਾਰਨ ਮੌ+ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

  • bhagattanya93
  • Mar 16, 2024
  • 1 min read

16/03/2024

ਕਸਬਾ ਢਿੱਲਵਾਂ ਨੇੜੇ ਪੈਂਦੇ ਪਿੰਡ ਫੱਤੂ ਚੱਕ ਦੇ 24 ਸਾਲਾਂ ਨੌਜਵਾਨ ਦੀ ਕੈਨੇਡਾ ’ਚ ਟਰਾਲੇ ਦੇ ਹੇਠਾਂ ਆਉਣ ਕਾਰਨ ਮੌਤ ਹੋ ਗਈ। ਪਿੰਡ ਦੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਦਾ ਇਕਲੌਤਾ ਪੁੱਤਰ ਸਤਵਿੰਦਰ ਸਿੰਘ ਕਰੀਬ ਦੋ ਸਾਲ ਪਹਿਲਾਂ ਕੈਨੇਡਾ ਗਿਆ ਸੀ। ਸ਼ੁੱਕਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸਵੇਰੇ ਕਰੀਬ 6 ਵਜੇ ਉੱਥੇ ਟਰਾਲੇ ਦੇ ਹੇਠਾਂ ਆਉਣ ਕਾਰਨ ਉਸ ਦੀ ਮੌਤ ਹੋ ਗਈ।

Comments


Logo-LudhianaPlusColorChange_edited.png
bottom of page